17.1 C
Chandigarh

TODAY NOW NEWS

Friday, March 20, 2026
HomeBREAKING NEWSਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 14 ਮਾਰਚ – ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਇਸ ਮੌਕੇ ਭਗਵੰਤ ਮਾਨ ਦਾ ਕਹਿਣਾ ਸੀ ਕਿ ਮੈਂ ਪੰਜਾਬ ਦੇ ਲੋਕਾਂ ਦਾ ਬਹੁੱਤ ਧੰਨਵਾਦੀ ਹਾਂ। ਜਿਨ੍ਹਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ ਹੈ ਪਰ ਨਾਲ ਹੀ ਮੈਂ ਸੰਗਰੂਰ ਦੇ ਲੋਕਾਂ ਨੂੰ ਵੀ ਬਹੁਤ ਯਾਦ ਕਰਾਂਗਾ ਕਿਉਂਕਿ ਦੋ ਵਾਰ ਲੋਕਾਂ ਨੇ ਮੈਨੂੰ ਉਸ ਹਲਕੇ ਤੋਂ ਜਿਤਾਇਆ ਹੈ।

Today Now News

RELATED ARTICLES
- Advertisment -

POPULAR POSTS