17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਬਸੰਤੀ ਰੰਗ ਵਿਚ ਰੰਗੇ ਨਜ਼ਰ ਆਏ ਭਗਵੰਤ ਮਾਨ ਅਤੇ ਰਾਘਵ ਚੱਢਾ

ਬਸੰਤੀ ਰੰਗ ਵਿਚ ਰੰਗੇ ਨਜ਼ਰ ਆਏ ਭਗਵੰਤ ਮਾਨ ਅਤੇ ਰਾਘਵ ਚੱਢਾ

ਮੁਹਾਲੀ, 16 ਮਾਰਚ – ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਭਗਵੰਤ ਮਾਨ ਆਪਣੇ ਮੁਹਾਲੀ ਘਰ ਤੋਂ ਖਟਕੜ ਕਲਾਂ ਲਈ ਰਵਾਨਾ ਹੋਏ ਹਨ | ਉੱਥੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਬਸੰਤੀ ਰੰਗ ਵਿਚ ਰੰਗੇ ਨਜ਼ਰ ਆਏ ਭਗਵੰਤ ਮਾਨ ਅਤੇ ਰਾਘਵ ਚੱਢਾ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ | ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੇ ਨਾਲ ਮੁਹਾਲੀ ਏਅਰਪੋਰਟ ਤੋਂ ਖਟਕੜ ਕਲਾਂ ਲਈ ਰਵਾਨਾ ਹੋਣਗੇ |

Today Now News

RELATED ARTICLES
- Advertisment -

POPULAR POSTS