16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਾਮਵਰ ਸ਼ਾਇਰ ਦੇਵ ਦਰਦ ਦਾ ਬੀਤੀ ਰਾਤ ਅਚਾਨਕ ਦਿਹਾਂਤ

ਨਾਮਵਰ ਸ਼ਾਇਰ ਦੇਵ ਦਰਦ ਦਾ ਬੀਤੀ ਰਾਤ ਅਚਾਨਕ ਦਿਹਾਂਤ

ਅੰਮ੍ਰਿਤਸਰ, 16 ਮਾਰਚ – ਸਾਹਿੱਤਕ ਹਲਕਿਆਂ ਲਈ ਦੁਖਦਾਈ ਖ਼ਬਰ ਹੈ ਕਿ ਪ੍ਰਸਿੱਧ ਪੰਜਾਬੀ ਸ਼ਾਇਰ ਦੇਵ ਦਰਦ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਬੀਤੀ ਸ਼ਾਮ ਗਟਰ ਦੇ ਢੱਕਣ ਨਾਲ ਪੈਰ ਅੜ ਜਾਣ ਕਰ ਕੇ ਉਹ ਸੜਕ ‘ਤੇ ਡਿਗ ਗਏ ਤੇ ਜਿਸ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟ ਲੱਗ ਗਈ, ਜੋ ਜਾਨਲੇਵਾ ਸਾਬਤ ਹੋਈ। ਦੇਵ ਦਰਦ ਆਤਮ ਪਬਲਿਕ ਸਕੂਲ ਇਸਲਾਮਾਬਾਦ ਅੰਮ੍ਰਿਤਸਰ ਦੇ ਮੈਨੇਜਿੰਗ ਡਾਇਰੈਕਟਰ ਵੀ ਸਨ । ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ‘ਤੇ ਸਾਹਿਤਕਾਰਾਂ ਤੇ ਕਲਾਕਾਰਾਂ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS