
ਐਸ ਆਈ ਹਰਜੀਤ ਸਿੰਘ ਨੂੰ ਟਰੈਫਿਕ ਇੰਚਾਰਜ ਮੋਗਾ ਲੱਗਣ ਤੇ ਬਹੁਤ ਬਹੁਤ ਮੁਬਾਰਕਾਂ ਹਰਜੀਤ ਸਿੰਘ ਨੇ ਮੋਗਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਟਰੈਫਿਕ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਵਹੀਕਲਾਂ ਦੇ ਕਾਗਜ਼ ਪੱਤਰ ਪੂਰੇ ਰੱਖਣ ਅਤੇ ਜੋ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਹਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਵਹੀਕਲ ਥਾਂਣੇ ਵਿੱਚ ਬੰਦ ਕੀਤਾ ਜਾਵੇਗਾ। ਹਰਜੀਤ ਸਿੰਘ ਦੇ ਟਰੈਫਿਕ ਇੰਚਾਰਜ ਲੱਗਣ ਤੇ ਮੋਗਾ ਵਾਸੀਆਂ ਖੁਸ਼ੀ ਦੀ ਲਹਿਰ ਹੈ ਕਿਉਂਕਿ ਹਰਜੀਤ ਸਿੰਘ ਇੱਕ ਪੁਲਿਸ ਅਧਿਕਾਰੀ ਹੋਣ ਦੇ ਨਾਲ ਨਾਲ ਸਮਾਜਸੇਵੀ ਵੀ ਹਨ ਉਹ ਪਿਹਲਾਂ ਵੀ ਟਰੈਫਿਕ ਇੰਚਾਰਜ ਰਹੇ ਹਨ ਅਤੇ ਕਰੋਨਾ ਦੇ ਦਿਨਾਂ ਵਿੱਚ ਵੀ ਉਹਨਾਂ ਵੱਲੋਂ ਲੋਕਾਂ ਲਈ ਘਰ ਘਰ ਘਰੇਲੂ ਸਮਾਨ ਲੋਕਾਂ ਨੂੰ ਦਿੱਤਾ ਗਿਆ ਸੀ ਅਸੀਂ ਆਸ ਕਰਦੇ ਹਾਂ ਕਿ ਹੁਣ ਵੀ ਟਰੈਫਿਕ ਇੰਚਾਰਜ ਹਰਜੀਤ ਸਿੰਘ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਖਰੇ ਉਤਰਨ ਗੇ





