17.4 C
Chandigarh

TODAY NOW NEWS

Friday, March 20, 2026
HomeBREAKING NEWSਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਦਾ ਵੱਡਾ ਐਲਾਨ

ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਚੋਂ ਭ੍ਰਿਸ਼ਟਾਚਾਰ ਬੰਦ ਕਰਨ ਲਈ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ,’ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ ਐਂਟੀ ਕਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ। ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਨਹੀਂ ਚੳੱਲੇਗਾ।

Today Now News

RELATED ARTICLES
- Advertisment -

POPULAR POSTS