17.1 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Chann9) ਨੇ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਵਿੱਚ ਜਿੱਤ ਲਈ ਵਧਾਈ ਦਿੱਤੀ। ਚੇਤੇ ਰਹੇ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ‘ਆਪ’ ਨੇ 117 ‘ਚੋਂ 92 ਸੀਟਾਂ ਜਿੱਤ ਦਰਜ ਕੀਤੀ ਹੈ।

Today Now News

RELATED ARTICLES
- Advertisment -

POPULAR POSTS