
ਰਾਜ ਸਭਾ ਚੋਣਾਂ: ਚੋਣ ਕਮਿਸ਼ਨ ਭਾਰਤ ਵੱਲੋਂ ਰਾਜ ਸਭਾ ਚੋਣਾਂ ਲਈ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਅਬਜ਼ਰਬਰ ਨਿਯੁਕਤ

ਚੰਡੀਗੜ੍ਹ, 21 ਮਾਰਚ: ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ।
- Advertisment -





