17.4 C
Chandigarh

TODAY NOW NEWS

Friday, March 20, 2026
HomeBREAKING NEWSਮਾਨ ਸਰਕਾਰ ਦਾ ਵੱਡਾ ਐਲਾਨ, 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ...

ਮਾਨ ਸਰਕਾਰ ਦਾ ਵੱਡਾ ਐਲਾਨ, 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕਾ

ਚੰਡੀਗੜ੍ਹ, 22 ਮਾਰਚ- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਐਲਾਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਨੇ ਦੱਸਿਆ ਕਿ ਗਰੁੱਪ-ਸੀ. ਤੇ ਗਰੁੱਪ-ਡੀ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ ਅਤੇ ਇਹ ਕਾਨੂੰਨ ਅਗਲੇ ਸੈਸ਼ਨ ‘ਚ ਲਿਆਂਦਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਦਿਨ-ਰਾਤ ਇਕ ਕੀਤਾ ਹੋਇਆ ਹੈ ਤਾਂ ਜੋ ਅਸੀਂ ਲੋਕ ਪੱਖੀ ਫ਼ੈਸਲੇ ਲੈ ਸਕੀਏ।

Today Now News

RELATED ARTICLES
- Advertisment -

POPULAR POSTS