17.1 C
Chandigarh

TODAY NOW NEWS

Friday, March 20, 2026
HomeBREAKING NEWSਭਗਵੰਤ ਮਾਨ ਵੀਰਵਾਰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ...

ਭਗਵੰਤ ਮਾਨ ਵੀਰਵਾਰ ਸਵੇਰੇ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 22 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ 11:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦਸ ਦੇਈਏ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਮੁਲਾਕਾਤ ਹੈ।

Today Now News

RELATED ARTICLES
- Advertisment -

POPULAR POSTS