17.1 C
Chandigarh

TODAY NOW NEWS

Friday, March 20, 2026
HomeBREAKING NEWSਧੂਮਧਾਮ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ, ਦਿੱਤਾ ਆਪਸੀ ਭਾਈਚਾਰੇ ਦਾ ਸੰਦੇਸ਼

ਧੂਮਧਾਮ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ, ਦਿੱਤਾ ਆਪਸੀ ਭਾਈਚਾਰੇ ਦਾ ਸੰਦੇਸ਼

ਬਠਿੰਡਾ: ਆਵਾ ਬਸਤੀ ਸਥਿਤ ਮਸਜਿਦ ਵਿੱਚ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਸਲਮਾਨ ਭਾਈਚਾਰੇ ਦੇ ਲੋਕਾਂ ਵੱਲੋਂ ਜਿਥੇ ਮਸਜਿਦ ਵਿੱਚ ਨਮਾਜ਼ ਅਦਾ ਕੀਤੀ। ਇਸ ਮੌਕੇ ਇੱਕ ਦੂਜੇ ਦੇ ਗਲੇ ਮਿਲ ਕੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਵੱਖ ਵੱਖ ਧਰਮਾਂ ਨਾਲ ਸਬੰਧਤ ਲੋਕਾਂ ਵੱਲੋਂ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ।

Today Now News

RELATED ARTICLES
- Advertisment -

POPULAR POSTS