17.1 C
Chandigarh

TODAY NOW NEWS

Friday, March 20, 2026
HomeBREAKING NEWSJaswinder Bhalla: ਕਾਮੇਡੀਅਨ ਜਸਵਿੰਦਰ ਭੱਲਾ ਮਨਾ ਰਹੇ 62ਵਾਂ ਜਨਮਦਿਨ

Jaswinder Bhalla: ਕਾਮੇਡੀਅਨ ਜਸਵਿੰਦਰ ਭੱਲਾ ਮਨਾ ਰਹੇ 62ਵਾਂ ਜਨਮਦਿਨ

ਪੰਜਾਬੀ ਫਿਲਮ ਇੰਡਸਟਰੀ (Punjabi film industry) ਦੇ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ (Jaswinder Bhalla) ਦੇ ਨਾਮ ਤੋਂ ਅੱਜ ਬੱਚਾ-ਬੱਚਾ ਜਾਣੂ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਦੁਆਰਾ ਨਿਭਾਏ ਜਾਣ ਵਾਲੇ ਨਵੇਂ-ਨਵੇਂ ਕਿਰਦਾਰ, ਲੋਟ-ਪੋਟ ਕਰਨ ਵਾਲੀਆਂ ਗੱਲਾਂ, ਚਾਚੇ ਚਤਰੇ ਦਾ ਕਿਰਦਾਰ ਅੱਜ ਵੀ ਦਰਸ਼ਕ ਦੇਖਣਾ ਅਤੇ ਸੁਣਨਾ ਪਸੰਦ ਕਰਦੇ ਹਨ। ਦੱਸ ਦੇਈਏ ਕਿ ਅੱਜ ਜਸਵਿੰਦਰ ਭੱਲਾ ਆਪਣਾ 62ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਅਹਿਮ ਗੱਲਾਂ। Jaswinder Bhalla Birthday Special: ਪੰਜਾਬੀ ਫਿਲਮ ਇੰਡਸਟਰੀ (Punjabi film industry) ਦੇ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ (Jaswinder Bhalla) ਦੇ ਨਾਮ ਤੋਂ ਅੱਜ ਬੱਚਾ-ਬੱਚਾ ਜਾਣੂ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਦੁਆਰਾ ਨਿਭਾਏ ਜਾਣ ਵਾਲੇ ਨਵੇਂ-ਨਵੇਂ ਕਿਰਦਾਰ, ਲੋਟ-ਪੋਟ ਕਰਨ ਵਾਲੀਆਂ ਗੱਲਾਂ, ਚਾਚੇ ਚਤਰੇ ਦਾ ਕਿਰਦਾਰ ਅੱਜ ਵੀ ਦਰਸ਼ਕ ਦੇਖਣਾ ਅਤੇ ਸੁਣਨਾ ਪਸੰਦ ਕਰਦੇ ਹਨ। ਦੱਸ ਦੇਈਏ ਕਿ ਅੱਜ ਜਸਵਿੰਦਰ ਭੱਲਾ ਆਪਣਾ 62ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਅਹਿਮ ਗੱਲਾਂ।ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਸ਼ਹਿਰ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਮਾਸਟਰ ਬਹਾਦਰ ਸਿੰਘ ਭੱਲਾ, ਪਿੰਡ ਬਰਮਾਲੀਪੁਰ ਦੇ ਇੱਕ ਪ੍ਰਾਇਮਰੀ ਸਕੂਲ ਦੇ ਅਧਿਆਪਕ ਸਨ। ਉਨ੍ਹਾਂ ਆਪਣੀ ਮੁਢਲੀ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਤੋਂ ਪ੍ਰਾਪਤ ਕੀਤੀ

Today Now News

RELATED ARTICLES
- Advertisment -

POPULAR POSTS