17.4 C
Chandigarh

TODAY NOW NEWS

Friday, March 20, 2026
HomeBREAKING NEWSBreaking : ਸਰਕਾਰੀ ਸਕੂਲ ਚੱਲਣਗੇ ਡਬਲ ਸ਼ਿਫਟ ’ਚ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ...

Breaking : ਸਰਕਾਰੀ ਸਕੂਲ ਚੱਲਣਗੇ ਡਬਲ ਸ਼ਿਫਟ ’ਚ, ਸਿੱਖਿਆ ਵਿਭਾਗ ਵੱਲੋਂ ਹਦਾਇਤਾਂ ਜਾਰੀ

ਮੋਹਾਲੀ : ਪੰਜਾਬ ਦੇ ਸਿੱਖਿਆ ਵਿਭਾਗ ਨੇ ਬੱਚਿਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ’ਚ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਇਕ ਪੱਤਰ ਜਾਰੀ ਕਰਕੇ ਸ਼ਡਿਊਲ ਦਿੱਤਾ ਹੈ। ਵਿਭਾਗ ਨੇ ਇਸ ਪੱਤਰ ਜ਼ਰੀਏ ਕਿਹਾ ਹੈ ਕਿ ਵਿਦਿਆਰਥੀਆਂ ਦੀ ਜ਼ਿਆਦਾ ਗਿਣਤੀ ਤੇ ਜਗ੍ਹਾ, ਕਮਰਿਆਂ ਅਤੇ ਹੋਰ ਇੰਫਰਾ ਸਟਰਕਚਰ ਦੀ ਘਾਟ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS