17.1 C
Chandigarh

TODAY NOW NEWS

Thursday, March 19, 2026
HomeBREAKING NEWSਗੰਭੀਰ ਚੱਕਰਵਾਤੀ ਤੂਫ਼ਾਨ 'ਆਸਾਨੀ' ਮੰਗਲਵਾਰ ਰਾਤ ਤੱਕ ਉੱਤਰ ਪੱਛਮ ਵੱਲ ਵਧਣ ਦੀ...

ਗੰਭੀਰ ਚੱਕਰਵਾਤੀ ਤੂਫ਼ਾਨ ‘ਆਸਾਨੀ’ ਮੰਗਲਵਾਰ ਰਾਤ ਤੱਕ ਉੱਤਰ ਪੱਛਮ ਵੱਲ ਵਧਣ ਦੀ ਸੰਭਾਵਨਾ

ਭੁਵਨੇਸ਼ਵਰ (ਓਡੀਸ਼ਾ) ਗੰਭੀਰ ਚੱਕਰਵਾਤੀ ਤੂਫ਼ਾਨ ‘ਆਸਾਨੀ’ ਮੰਗਲਵਾਰ ਰਾਤ ਤੱਕ ਉੱਤਰ ਪੱਛਮ ਵੱਲ ਵਧਣ ਦੀ ਸੰਭਾਵਨਾ ਹੈ ਅਤੇ ਉੱਤਰੀ ਆਂਧਰਾ ਪ੍ਰਦੇਸ਼ ਅਤੇ ਉੜੀਸਾ ਤੱਟਾਂ ਤੋਂ ਦੂਰ ਪੱਛਮੀ ਮੱਧ ਅਤੇ ਨਾਲ ਲੱਗਦੇ ਉੱਤਰ ਪੱਛਮੀ ਬੰਗਾਲ ਦੀ ਖਾੜੀ ਤੱਕ ਪਹੁੰਚਣ ਦੀ ਸੰਭਾਵਨਾ ਹੈ, ਮੌਸਮ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ ਹੈ | ਤੱਟਵਰਤੀ ਉੜੀਸਾ ਦੇ ਜ਼ਿਲ੍ਹਿਆਂ ਵਿਚ ਮੰਗਲਵਾਰ ਸ਼ਾਮ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਸ਼ੁਰੂ ਹੋਣ ਦੀ ਬਹੁਤ ਸੰਭਾਵਨਾ ਹੈ ਅਤੇ ਗਜਪਤੀ, ਗੰਜਮ ਅਤੇ ਪੁਰੀ ਜ਼ਿਲ੍ਹਿਆਂ ਵਿਚ ਇਕ ਜਾਂ ਦੋ ਥਾਵਾਂ ‘ਤੇ ਭਾਰੀ ਬਾਰਿਸ਼ (7 -11 ਸੈਂਟੀਮੀਟਰ) ਹੋਣ ਦੀ ਬਹੁਤ ਸੰਭਾਵਨਾ ਹੈ।

Today Now News

RELATED ARTICLES
- Advertisment -

POPULAR POSTS