17.1 C
Chandigarh

TODAY NOW NEWS

Friday, March 20, 2026
HomeBREAKING NEWSਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ

ਜ਼ੀਰਕਪੁਰ ਦਾ ਨਾਇਬ ਤਹਿਸੀਲਦਾਰ ਮੁਅੱਤਲ, ਲੱਗੇ ਇਹ ਇਲਜ਼ਾਮ

ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਕਈ ਐਕਸ਼ਨ ਸਰਕਾਰ ਵਲੋਂ ਲਏ ਜਾ ਰਹੇ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਖਿਲਾਫ਼ ਕਈ ਅਧਿਕਾਰੀਆਂ ਖਿਲਾਫ਼ ਵੀ ਸਰਕਾਰ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਦੇ ਚੱਲਦਿਆਂ ਪੰਜਾਬ ਸਰਕਾਰ (Punjab Government) ਵਲੋਂ ਹੁਣ ਜ਼ੀਰਕਪੁਰ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਖਿਲਾਫ਼ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS