17.1 C
Chandigarh

TODAY NOW NEWS

Friday, March 20, 2026
HomeBREAKING NEWSਖਾਲਿਸਤਾਨ ਦੇ ਝੰਡੇ ਲਗਾਉਣ ਵਾਲਿਆਂ ਵਿਚੋਂ ਇਕ ਕਾਬੂ - ਜੈਰਾਮ ਠਾਕੁਰ

ਖਾਲਿਸਤਾਨ ਦੇ ਝੰਡੇ ਲਗਾਉਣ ਵਾਲਿਆਂ ਵਿਚੋਂ ਇਕ ਕਾਬੂ – ਜੈਰਾਮ ਠਾਕੁਰ

ਨਵੀਂ ਦਿੱਲੀ, 11 ਮਈ – ਦਿੱਲੀ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਸੀ ਕਿ ਵਿਧਾਨ ਸਭਾ ਦੇ ਬਾਹਰ (ਧਰਮਸ਼ਾਲਾ ਵਿਖੇ) ਖਾਲਿਸਤਾਨ ਦੇ ਝੰਡੇ ਲਾਏ ਗਏ। ਅਜਿਹਾ ਕਰਨ ਵਾਲੇ ਦੋ ਵਿਅਕਤੀਆਂ ਵਿਚੋਂ ਇਕ ਨੂੰ ਕੁਝ ਘੰਟੇ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਾਕੀਆਂ ‘ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ |

Today Now News

RELATED ARTICLES
- Advertisment -

POPULAR POSTS