17.1 C
Chandigarh

TODAY NOW NEWS

Thursday, March 19, 2026
HomeBREAKING NEWSਸ਼ਰਮਸਾਰ ! 7 ਸਾਲਾ ਬੱਚੀ ਨਾਲ ਜਬਰ ਜਨਾਹ

ਸ਼ਰਮਸਾਰ ! 7 ਸਾਲਾ ਬੱਚੀ ਨਾਲ ਜਬਰ ਜਨਾਹ

ਅੰਮ੍ਰਿਤਸਰ: ਜ਼ਿਲ੍ਹੇ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਨੇ ਇਨਸਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ 7 ਸਾਲਾ ਬੱਚੀ ਨਾਲ ਜਬਰਜਨਾਹ ਕੀਤਾ (7 year old girl raped) ਹੈ। ਪੀੜਤ ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਓਧਰ ਇਸ ਘਟਨ ਦੀ ਪੁਲਿਸ ਵੱਲੋਂ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗੁਆਂਢ ਵਿੱਚ ਰਹਿਣ ਵਾਲੇ 45 ਸਾਲਾ ਸ਼ਖ਼ਸ ਵੱਲੋਂ ਇਸ ਘਿਨੌਣੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS