17.1 C
Chandigarh

TODAY NOW NEWS

Thursday, March 19, 2026
HomeBREAKING NEWSਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ...

ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ

ਚੰਡੀਗੜ੍ਹ,17 ਮਈ – ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਬੈਠਕ ਕਰ ਰਹੇ ਹਨ | ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨਾਂ ਵਲੋਂ ਪੱਕਾ ਮੋਰਚਾ ਚੰਡੀਗੜ੍ਹ ਵਿਖੇ ਲਗਾਇਆ ਜਾਣਾ ਸੀ

Today Now News

RELATED ARTICLES
- Advertisment -

POPULAR POSTS