17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ

ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 30 ਨੂੰ

ਬੁਢਲਾਡਾ, 23 ਮਈ : ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸਾਖਾ) ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 30 ਮਈ ਦਿਨ ਸੋਮਵਾਰ ਨੂੰ ਸਵੇਰੇ 11:30 ਵਜੇ ਕਮੇਟੀ ਕਮਰਾ ਦੂਜੀ ਮੰਜਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS