17.1 C
Chandigarh

TODAY NOW NEWS

Friday, March 20, 2026
HomeBREAKING NEWSਖ਼ਰਾਬ ਮੌਸਮ ਕਾਰਨ ਘੱਟੋ-ਘੱਟ 15 ਉਡਾਣਾਂ ਨੂੰ ਕੀਤਾ ਵਾਪਸ

ਖ਼ਰਾਬ ਮੌਸਮ ਕਾਰਨ ਘੱਟੋ-ਘੱਟ 15 ਉਡਾਣਾਂ ਨੂੰ ਕੀਤਾ ਵਾਪਸ

ਨਵੀਂ ਦਿੱਲੀ, 24 ਮਈ – ਬੀਤੀ ਰਾਤ ਦਿੱਲੀ ਵਿਚ ਖ਼ਰਾਬ ਮੌਸਮ ਕਾਰਨ ਘੱਟੋ-ਘੱਟ 15 ਉਡਾਣਾਂ ਨੂੰ ਜੈਪੁਰ, ਲਖਨਊ, ਵਾਰਾਣਸੀ, ਅਹਿਮਦਾਬਾਦ ਅਤੇ ਚੰਡੀਗੜ੍ਹ ਵਲ ਮੋੜਿਆ ਗਿਆ ਹੈ | ਦਿੱਲੀ ਹਵਾਈ ਅੱਡੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿਤੀ ਹੈ |

Today Now News

RELATED ARTICLES
- Advertisment -

POPULAR POSTS