17.1 C
Chandigarh

TODAY NOW NEWS

Friday, March 20, 2026
HomeBREAKING NEWSਸਾਬਕਾ ਮੰਤਰੀ ਵਿਜੇ ਸਿੰਗਲਾ ਹੋਏ ਗ੍ਰਿਫ਼ਤਾਰ, ਇਕ ਫ਼ੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ

ਸਾਬਕਾ ਮੰਤਰੀ ਵਿਜੇ ਸਿੰਗਲਾ ਹੋਏ ਗ੍ਰਿਫ਼ਤਾਰ, ਇਕ ਫ਼ੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ

ਚੰਡੀਗੜ੍ਹ, 24 ਮਈ – ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਾਬਕਾ ਮੰਤਰੀ ਵਿਜੇ ਸਿੰਗਲਾ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਹੋਏ ਹਨ | ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਨਿਕਲੀ ਸੀ ਅਤੇ ਹੁਣ ਉਹ ਪੁਲਿਸ ਅੜਿੱਕੇ ਹਨ | ਐਂਟੀ ਕਰਪਸ਼ਨ ਬ੍ਰਾਂਚ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਕੀਤਾ ਹੈ | ਉਨ੍ਹਾਂ ‘ਤੇ ਇਕ ਫ਼ੀਸਦ ਕਮਿਸ਼ਨ ਮੰਗਣ ਦੇ ਇਲਜ਼ਾਮ ਲੱਗੇ ਹਨ |

Today Now News

RELATED ARTICLES
- Advertisment -

POPULAR POSTS