17.1 C
Chandigarh

TODAY NOW NEWS

Thursday, March 19, 2026
HomeBREAKING NEWSਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਐਡਮਿਟ...

ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ

ਐੱਸ.ਏ.ਐੱਸ. ਨਗਰ, 24 ਮਈ – 10 ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ, 11ਵੀਂ ਅਤੇ 12ਵੀਂ ਜਮਾਤਾਂ ਵਿੱਚ ਸੈਸ਼ਨ 2022-23 ਦੇ ਦਾਖਲਿਆਂ ਲਈ 29 ਮਈ ਨੂੰ ਕਰਵਾਈ ਜਾਣ ਵਾਲੀ ਮੁਕਾਬਲਾ ਪ੍ਰੀਖਿਆ ਲਈ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਅਤੇ ਐਡਮਿਟ ਕਾਰਡ ਵੈਬਸਾਇਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਹੋਵੇਗਾ। ਪ੍ਰੀਖਿਆ ਕੇਂਦਰ ਸਬੰਧਿਤ ਪ੍ਰੀਖਿਆਰਥੀ ਦੇ ਐਡਮਿਟ ਕਾਰਡ ਵਿੱਚ ਦਰਸਾਇਆ ਗਿਆ ਹੈ। ਮੈਰੀਟੋਰੀਅਸ ਸੁਸਾਇਟੀ ਦੇ ਡਾਇਰੈਕਟਰ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਸਮੂਹ ਅਪੀਅਰ ਹੋਣ ਲਈ ਜਿਨ੍ਹਾਂ ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ, ਉਹ ਆਪਣੇ ਰੋਲ ਨੰਬਰ ਸਿੱਖਿਆ ਵਿਭਾਗ ਪੰਜਾਬ ਦੀ ਵੈਬਸਾਇਟ ਐੱਸਐੱਸਏਪੰਜਾਬ ਡਾਟ ਓਆਰਜੀ ‘ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ।

Today Now News

RELATED ARTICLES
- Advertisment -

POPULAR POSTS