17.1 C
Chandigarh

TODAY NOW NEWS

Friday, March 20, 2026
HomeBREAKING NEWSਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ

ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ

ਕੁਪਵਾੜਾ, 26 ਮਈ – ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ ਹੁਣ ਸੁਰੱਖਿਆ ਬਲਾਂ ਵਲੋਂ ਇਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਅਪਰਾਧਕ ਸਮੱਗਰੀ ਬਰਾਮਦ ਬਰਾਮਦ ਕੀਤੀ ਗਈ ਹੈ |

Today Now News

RELATED ARTICLES
- Advertisment -

POPULAR POSTS