17.4 C
Chandigarh

TODAY NOW NEWS

Friday, March 20, 2026
HomeBREAKING NEWSਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ...

ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ\

ਚੰਡੀਗੜ੍ਹ, 28 ਮਈ – ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ ਹੈ ਕਿ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇ.ਪੀ., ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।

Today Now News

RELATED ARTICLES
- Advertisment -

POPULAR POSTS