17.1 C
Chandigarh

TODAY NOW NEWS

Friday, March 20, 2026
HomeBREAKING NEWSਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਸੱਚ ਸਾਹਮਣੇ ਲਿਆਂਦਾ ਜਾਵੇਗਾ- ਚੀਮਾ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸੱਚ ਸਾਹਮਣੇ ਲਿਆਂਦਾ ਜਾਵੇਗਾ- ਚੀਮਾ

ਸੰਗਰੂਰ, 2 ਜੂਨ -ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕਰ ਕੇ ਕਿਹਾ ਕਿ ਬੇਹਰਿਮੀ ਨਾਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕੀਤੇ ਕਤਲ ਦੇ ਮਾਮਲੇ ‘ਚ ਸੱਚ ਜ਼ਰੂਰ ਸਾਹਮਣੇ ਲੈ ਕੇ ਆਵਾਂਗੇ, ਕਿਸੇ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਕਿਸੇ ਨੂੰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS