17.1 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ...

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 6 ਜੂਨ – ਸ਼ਹਿਰੀ ਲੋਕਾਂ ਨੂੰ ਸਾਫ਼ ਸੁਥਰਾ ਮਾਹੌਲ, ਪੀਣ ਯੋਗ ਪਾਣੀ ਅਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਮੋਹਰੀ ਅਤੇ ਸਾਫ਼ ਸੁਥਰੇ ਸ਼ਹਿਰਾਂ ‘ਚ ਪੰਜਾਬ ਦੇ ਸ਼ਹਿਰਾਂ ਨੂੰ ਸ਼ਾਮਿਲ ਕਰਨ ਅਤੇ ਸ਼ਹਿਰੀ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਡੀ ਸਰਕਾਰ ਯਤਨਸ਼ੀਲ ਹੈ।

Today Now News

RELATED ARTICLES
- Advertisment -

POPULAR POSTS