17.1 C
Chandigarh

TODAY NOW NEWS

Friday, March 20, 2026
HomeBREAKING NEWSਅਮਰੀਕਾ ਦੇ ਮਸ਼ਹੂਰ ਰੈਪਰ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ਦੇ ਮਸ਼ਹੂਰ ਰੈਪਰ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 7 ਮਈ – ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੀਤੇ ਦਿਨੀਂ ਗੋਲੀਆਂ ਮਾਰ ਕੇ ਹੋਈ ਹੱਤਿਆ ਤੋਂ ਬਾਅਦ ਹੁਣ ਅਮਰੀਕਾ ਦੇ ਜਾਰਜੀਆ ‘ਚ ਵੀ ਅਟਲਾਂਟਾ ਦੇ 24 ਸਾਲਾਂ ਰੈਪਰ ਟ੍ਰਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜਿਸ ਦੀ ਲਾਸ਼ ਉਸ ਦੇ ਅਪਾਰਟਮੈਂਟ ‘ਚੋ ਮਿਲੀ ਹੈ। ਇਸ ਨੂੰ ਲੈ ਕੇ ਸਥਾਨਕ ਪੁਲਿਸ ਨੇ ਇੱਕ ਸ਼ੱਕੀ ਦਾ ਵਾਰੰਟ ਪ੍ਰਾਪਤ ਕੀਤਾ ਹੈ, ਪਰੰਤੂ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS