17.1 C
Chandigarh

TODAY NOW NEWS

Friday, March 20, 2026
HomeBREAKING NEWSਰਾਜਾ ਵੜਿੰਗ ਦੀ ਸੂਬਾ ਵਾਸੀਆਂ ਨੂੰ ਅਪੀਲ, 1 ਵਜੇ ਤੱਕ ਵਪਾਰਕ ਅਦਾਰੇ...

ਰਾਜਾ ਵੜਿੰਗ ਦੀ ਸੂਬਾ ਵਾਸੀਆਂ ਨੂੰ ਅਪੀਲ, 1 ਵਜੇ ਤੱਕ ਵਪਾਰਕ ਅਦਾਰੇ ਬੰਦ ਰੱਖਣ

ਚੰਡੀਗੜ੍ਹ, 8 ਜੂਨ-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਭਲਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੇ ਭੋਗ ਮੌਕੇ ਪੁੱਜਣ। ਉਨ੍ਹਾਂ ਆਪਣੇ ਟਵੀਟ ‘ਚ ਕਿਹਾ ਕਿ ਸਾਰੇ ਪੰਜਾਬੀਆਂ ਨੂੰ ਪੰਜਾਬ ਦੇ ਲਾਡਲੇ ਪੁੱਤਰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਤੇ ਭੋਗ ਸਮਾਗਮ 8 ਜੂਨ ਨੂੰ ਦੁਪਹਿਰ 1 ਵਜੇ ਤੱਕ ਹੋਵੇਗਾ। ਉਨ੍ਹਾਂ ਪੰਜਾਬੀਆਂ ਨੂੰ ਭਲਕੇ ਦੁਪਹਿਰ 1 ਵਜੇ ਤੱਕ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਦੀ ਅਤੇ ਸਾਰਿਆਂ ਨੂੰ ਮਾਨਸਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ

Today Now News

RELATED ARTICLES
- Advertisment -

POPULAR POSTS