17.4 C
Chandigarh

TODAY NOW NEWS

Friday, March 20, 2026
HomeBREAKING NEWSਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪਟਿਆਲਾ ਜੇਲ੍ਹ 'ਚ ਦਾਖ਼ਲ ਹੋਏ ਹਰਸਿਮਰਤ...

ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪਟਿਆਲਾ ਜੇਲ੍ਹ ‘ਚ ਦਾਖ਼ਲ ਹੋਏ ਹਰਸਿਮਰਤ ਕੌਰ ਬਾਦਲ

ਪਟਿਆਲਾ, 9 ਜੂਨ (ਰਾਜ ਰਾਣੀ )-ਅੱਜ ਦੁਪਹਿਰ 2 ਵਜੇ ਦੇ ਕਰੀਬ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪਟਿਆਲਾ ਜੇਲ੍ਹ ‘ਚ ਦਾਖ਼ਲ ਹੋ ਗਏ ਹਨ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਹ ਇਕੱਲੇ ਸਨ ਜਾਂ ਉਨ੍ਹਾਂ ਨਾਲ ਕੋਈ ਹੋਰ ਵੀ ਸੀ।

Today Now News

RELATED ARTICLES
- Advertisment -

POPULAR POSTS