16 C
Chandigarh

TODAY NOW NEWS

Friday, March 20, 2026
HomeBREAKING NEWSਅਮਰੀਕਾ : ਗੋਲੀਬਾਰੀ ਦੀ ਘਟਨਾ 'ਚ 3 ਮੌਤਾਂ

ਅਮਰੀਕਾ : ਗੋਲੀਬਾਰੀ ਦੀ ਘਟਨਾ ‘ਚ 3 ਮੌਤਾਂ

ਵਾਸ਼ਿੰਗਟਨ, 10 ਜੂਨ – ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਗੋਲੀਬਾਰੀ ਦੀ ਇੱਕ ਹੋਰ ਘਟਨਾ ‘ਚ ਉੱਤਰੀ ਮੈਰੀਲੈਂਡ ਵਿਖੇ ਇੱਕ ਬੰਦੂਕਧਾਰੀ ਨੇ ਨਿਰਮਾਣ ਯੂਨਿਟ ਉੱਪਰ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ ਇੱਕ ਜ਼ਖਮੀ ਹੋ ਗਿਆ। ਪੁਲਿਸ ਵਲੋਂ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS