17.4 C
Chandigarh

TODAY NOW NEWS

Friday, March 20, 2026
HomeBREAKING NEWSਫਰੀਦਕੋਟ: ਜੱਜ ਦੀ ਰਿਹਾਇਸ਼ ਬਾਹਰ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਫਰੀਦਕੋਟ: ਜੱਜ ਦੀ ਰਿਹਾਇਸ਼ ਬਾਹਰ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਫਰੀਦਕੋਟ: ਜ਼ਿਲ੍ਹੇ ਚ ਇੱਕ ਵਾਰ ਫਿਰ ਤੋਂ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕੰਧ ’ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਮਿਲੇ। ਦੱਸ ਦਈਏ ਕਿ ਮੌਕੇ ’ਤੇ ਪਹੁੰਚੀ ਪੁਲਿਸ ਨੇ ਕੰਧ ’ਤੇ ਲਿਖੇ ਨਾਅਰੇ ’ਤੇ ਪੇਂਟ ਕਰ ਦਿੱਤਾ। ਪਰ ਇਸ ਮਾਮਲੇ ਤੋਂ ਬਾਅਦ ਲੋਕਾਂ ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਫਰੀਦਕੋਟ ਚ ਇੱਕ ਮਹੀਨੇ ਦੇ ਅੰਦਰ ਇਹ ਦੂਜੀ ਘਟਨਾ ਹੈ।

Today Now News

RELATED ARTICLES
- Advertisment -

POPULAR POSTS