16.6 C
Chandigarh

TODAY NOW NEWS

Thursday, March 19, 2026
HomeBREAKING NEWSKaranvir Bohra 'ਤੇ 40 ਸਾਲਾ ਔਰਤ ਨਾਲ 1.99 ਕਰੋੜ ਦੀ ਠੱਗੀ ਕਰਨ...

Karanvir Bohra ‘ਤੇ 40 ਸਾਲਾ ਔਰਤ ਨਾਲ 1.99 ਕਰੋੜ ਦੀ ਠੱਗੀ ਕਰਨ ਦਾ ਕੇਸ ਦਰਜ

 ਟੀਵੀ ਇੰਡਸਟਰੀ ਦੇ ਮਸ਼ਹੂਰ ਐਕਟਰ ਕਰਨਵੀਰ ਬੋਹਰਾ ਤੇ ਉਨ੍ਹਾਂ ਦੀ ਪਤਨੀ ਤਜਿੰਦਰ ਸਿੱਧੂ ਯਾਨੀ ਟੀਜੇ ਸਿੱਧੂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ 40 ਸਾਲਾ ਔਰਤ ਨੂੰ 2.5 ਫ਼ੀਸਦੀ ਵਿਆਜ ‘ਤੇ ਵਾਪਸ ਕਰਨ ਦੇ ਬਹਾਨੇ ਧੋਖਾਧੜੀ ਕਰਨ ਦੇ ਦੋਸ਼ ਵਿੱਚ ਅਦਾਕਾਰ ਮਨੋਜ ਬੋਹਰਾ ਉਰਫ਼ ਕਰਨਵੀਰ ਬੋਹਰਾ ਸਮੇਤ 6 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਔਰਤ ਨੇ ਦਾਅਵਾ ਕੀਤਾ ਕਿ ਸਿਰਫ਼ 1 ਕਰੋੜ ਰੁਪਏ ਤੋਂ ਵੱਧ ਦੀ ਰਕਮ ਹੀ ਵਾਪਸ ਕੀਤੀ ਗਈ ਹੈ।

Today Now News

RELATED ARTICLES
- Advertisment -

POPULAR POSTS