16.8 C
Chandigarh

TODAY NOW NEWS

Friday, March 20, 2026
HomeBREAKING NEWSLawrence Bishnoi: ਲਾਰੈਂਸ ਬਿਸ਼ਨੋਈ ਦਾ ਰਿਮਾਂਡ 7 ਦਿਨ ਹੋਰ ਵਧਿਆ

Lawrence Bishnoi: ਲਾਰੈਂਸ ਬਿਸ਼ਨੋਈ ਦਾ ਰਿਮਾਂਡ 7 ਦਿਨ ਹੋਰ ਵਧਿਆ

ਮਾਨਸਾ: ਲਾਰੈਂਸ ਬਿਸ਼ਨੋਈ ਦਾ ਰਿਮਾਂਡ 7 ਦਿਨਾਂ ਲਈ ਹੋਰ ਵਧਿਆ। ਅੱਜ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਪੇਸ਼ ਕੀਤਾ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ 27 ਜੂਨ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ 15 ਜੂਨ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਿਸ ‘ਚ ਉਸਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।

ਫਿਲਹਾਲ ਪੰਜਾਬ ਪੁਲਿਸ ਦੇ ਹੱਥ ਕੋਈ ਠੋਸ ਜਾਣਕਾਰੀ ਨਹੀਂ ਲੱਗੀ ਹੈ।ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੋਰ ਰਿੜਕਣਾ ਚਾਹੁੰਦੀ ਹੈ ਇਸ ਲਈ ਉਸਨੇ ਅਦਾਲਤ ਕੋਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਹੈ। ਉਧਰ ਦਿੱਲੀ ਪੁਲਿਸ ਨੇ ਬੀਤੇ ਕੱਲ੍ਹ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਜੁੜੇ 2 ਸ਼ੂਟਰਾਂ ਸਣੇ 3 ਨੂੰ ਹਥਿਆਰਾਂ ਸਣੇ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਸੀ

Today Now News

RELATED ARTICLES
- Advertisment -

POPULAR POSTS