17.1 C
Chandigarh

TODAY NOW NEWS

Friday, March 20, 2026
HomeBREAKING NEWSਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਸੁਖਬੀਰ ਬਾਦਲ ਤੋਂ ਮੰਗਿਆ ਸਹਿਯੋਗ, ਫੋਨ 'ਤੇ...

ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਸੁਖਬੀਰ ਬਾਦਲ ਤੋਂ ਮੰਗਿਆ ਸਹਿਯੋਗ, ਫੋਨ ‘ਤੇ ਹੋਈ ਲੰਬੀ ਚਰਚਾ

ਨਵੀਂ ਦਿੱਲੀ: ਬੀਜੇਪੀ ਪ੍ਰਧਾਨ ਜੇਪੀ ਨੱਢਾ ਨੇ ਆਪਣੇ ਸਾਬਕਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਰਾਸ਼ਟਰਪਤੀ ਚੋਣਾਂ ’ਚ ਐੱਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਲਈ ਹਮਾਇਤ ਮੰਗੀ। ਸੂਤਰਾਂ ਅਨੁਸਾਰ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅਕਾਲੀ ਆਗੂਆਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਰਾਇ ਦੱਸ ਦੇਣਗੇ।

ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਮੁਰਮੂ ਨੂੰ ਆਪਣੀ ਹਮਾਇਤ ਦੇ ਸਕਦਾ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਦਰੋਪਦੀ ਮੁਰਮੂ ਵੱਲੋਂ ਐਨਡੀਏ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ ਜਾਣ ਮਗਰੋਂ ਨੱਢਾ ਵੱਖ-ਵੱਖ ਗ਼ੈਰ-ਐਨਡੀਏ ਪਾਰਟੀਆਂ ਨਾਲ ਫੋਨ ’ਤੇ ਗੱਲਬਾਤ ਕਰ ਰਹੇ ਹਨ ਤੇ ਉਨ੍ਹਾਂ ਤੋਂ ਮੁਰਮੂ ਲਈ ਹਮਾਇਤ ਮੰਗ ਰਹੇ ਹਨ।

Today Now News

RELATED ARTICLES
- Advertisment -

POPULAR POSTS