17.4 C
Chandigarh

TODAY NOW NEWS

Friday, March 20, 2026
HomeBREAKING NEWSਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ...

ਮੂਸੇਵਾਲਾ ਕਤਲ : ਦੋ ਸ਼ੂਟਰ ਸਮੇਤ ਚਾਰ ਮੁਲਜ਼ਮਾਂ ਨੂੰ ਮਾਨਸਾ ਲਿਆਂਦਾ, ਅੱਜ 5 ਜੁਲਾਈ ਹੋਵੇਗੀ ਅਦਾਲਤ ’ਚ ਪੇਸ਼ੀ

ਮਾਨਸਾ, 5 ਜੁਲਾਈ -ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਅੱਜ ਮਾਨਸਾ ਪੁਲਿਸ ਸਿੱਧੂ ਮੂਸੇਵਾਲੇ ਦਾ ਕਤਲ ਕਰਨ ਵਾਲੇ ਸ਼ੂਟਰ ਪਰੀਏ ਵਰਤ ਕਸ਼ਿਸ਼ ਕੇਸ਼ਵ ਅਤੇ ਦੀਪਕ ਟੀਨੂੰ ਨੂੰ ਦਿੱਲੀ ਦੀ ਪਟਿਆਲਾ ਹਾਊਸ ਤੋਂ ਟਰਾਂਜ਼ਿਟ ਰਿਮਾਂਡ ਤੇ ਲੈ ਕੇ ਮਾਨਸਾ ਪਹੁੰਚ ਚੁੱਕੀ ਹੈ। ਇਨ੍ਹਾਂ ਸ਼ੂਟਰਾਂ ਨੂੰ ਮਾਨਸਾ ਦੇ ਸੀ.ਆਈ.ਏ. ਸਟਾਫ਼ ‘ਚ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ, ਜਿਨ੍ਹਾਂ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ‘ਚ ਮੈਡੀਕਲ ਚੈੱਕਅੱਪ ਕਰਵਾਉਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS