17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਪੁਲਿਸ ਨੇ ਆਬਕਾਰੀ ਐਕਟ ਦੇ ਭਗੌੜੇ ਮੁਲਜਿਮ ਨੂੰ ਕੀਤਾ ਕਾਬੂ

ਮਾਨਸਾ ਪੁਲਿਸ ਨੇ ਆਬਕਾਰੀ ਐਕਟ ਦੇ ਭਗੌੜੇ ਮੁਲਜਿਮ ਨੂੰ ਕੀਤਾ ਕਾਬੂ

ਮਾਨਸਾ, 02 ਸਤੰਬਰ: ਗੁਰਜੰਟ ਸਿੰਘ ਬਾਜੇਵਾਲੀਆ ਗੌਰਵ ਤੂੂਰਾ,ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ,ਓਜ,ਭਗੌੌੜਿਆਂ ਅਤੇ ਪੈਰੋੋਲ ਜੰਪਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਵਿਸੇਸ਼ ਮੁਹਿੰਮ ਤਹਿਤ ਇੱਕ ਪੀHਓH ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਭਗੌੜੇ ਮੁਲਜਿਮ ਪ੍ਰਦੀਪ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਭੱਲਣਵਾੜਾ, ਜਿਸਦੇ ਵਿਰੁੱਧ ਮੁਕੱਦਮਾ ਨੰਬਰ 35 ਮਿਤੀ 08^03^2021 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਐਸ,ਡੀ,ਜੇ,ਐਮ,ਸਰਦੂਲਗੜ ਜੀ ਵੱਲੋਂ ਇਸਨੂੰ ਮਿਤੀ 26^08^2022 ਤੋੋਂ ਅ/ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਸ:ਥ: ਸੁਰੇਸ਼ ਕੁਮਾਰ ਇੰਚਾਰਜ ਪੀ,ਓ, ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਸਰਦੂਲਗੜ ਦੇ ਹਵਾਲੇ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS