17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸੈਪਲਿੰਗ ਕੈਂਪ ਲਗਾਇਆ...

ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸੈਪਲਿੰਗ ਕੈਂਪ ਲਗਾਇਆ ਜਿਸ ਵਿੱਚ 66 ਸੈਪਲ ਹੋਏ

ਜੇਕਰ ਸਾਡੀ ਕਰੋਨਾ ਰਿਪੋਰਟ ਪਾਜਟਿਵ ਆਉਂਦੀ ਹੈ ਤਾਂ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣਾ ਚਾਹੀਦਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕਰੋਨਾ ਮਾਹਮਾਰੀ ਦੇ ਵਧੇ ਰਹੇ ਕ੍ਰਕੋਪ ਕਾਰਨ ਸਿਹਤ ਵਿਭਾਗ ਮਾਨਸਾ ਵੱਲੋਂ ਪਿੰਡ ਬਾਜੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸੈਪਲਿੰਗ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਿਆਂ ਜਾ ਸਕੇ। ਇਸੇ ਤਹਿਤ ਪਿੰਡ ਪੰਚਾਇਤ ਦੀ ਸਹਿਯੋਗ ਨਾਲ ਕੈਂਪ ਲਗਾਇਆ ਗਿਆ। ਤੇ ਪਿੰਡ ਦੇ ਸਰਪੰਚ ਨੇ ਕਿਹਾ ਕਿ ਜੇਕਰ ਸਾਡੀ ਕਰੋਨਾ ਰਿਪੋਰਟ ਪਾਜਟਿਵ ਆਉਂਦੀ ਹੈ ਤਾਂ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣਾ ਚਾਹੀਦਾ ਹੈ। ਜਿਸ ਨਾਲ ਅਸੀਂ ਆਪ,ਆਪਣੇ ਪ੍ਰਵਾਰ ਅਤੇ ਹੋਰਨਾਂ ਨੂੰ ਇਸ ਤੋਂ ਬਚਾ ਸਕਦੇ ਹਾਂ

Today Now News

RELATED ARTICLES
- Advertisment -

POPULAR POSTS