16.8 C
Chandigarh

TODAY NOW NEWS

Friday, March 20, 2026
HomePOLITICSਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ...

ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੰਪੇਨਿੰਗ ਕਰਨ ਲਈ ਪਹੁੰਚੀ ਅਨਮੋਲ ਗਗਨ ਮਾਨ

ਭਿੱਖੀਵਿੰਡ ਵਾਸੀਆਂ ਨੇ ਅਨਮੋਲ ਗਗਨ ਮਾਨ ਦਾ ਕੀਤਾ ਨਿੱਘਾ ਸਵਾਗਤ

ਤਰਨਤਾਰਨ (ਜਸਬੀਰ ਸਿੰਘ) : ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੰਪੇਨਿੰਗ ਕਰਨ ਲਈ ਪਹੁੰਚੀ ਅਨਮੋਲ ਗਗਨ ਮਾਨ ਦਾ ਭਿੱਖੀਵਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਵੱਲੋਂ ਪਹੁੰਚੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਵੋਟਾਂ ਵੇਲੇ ਨਾਮਜ਼ਦਗੀਆਂ ਦਾਖ਼ਲ ਕਰਨ ਸਮੇਂ ਹੋਈ ਗੁੰਡਾਗਰਦੀ ਲੋਕਤੰਤਰ ਦਾ ਘਾਣ ਹੈ ਜੋ ਕਿ ਕਾਂਗਰਸੀਆਂ ਨੂੰ ਆਪਣੀ ਹਾਰ ਦਿਖਾਈ ਦਿੰਦੀ ਹੈ ਇਸ ਲਈ ਉਹ ਅਜਿਹੀਆਂ ਵਾਰਦਾਤਾਂ ਕਰ ਕੇ ਆਪਣੀ ਹਾਰ ਦਾ ਸਬੂਤ ਦੇ ਰਹੇ ਹਨ ਉਸ ਨੇ ਭਿੱਖੀਵਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀ ਪਾਰਟੀ ਨੂੰ ਹਾਰ ਦਾ ਸ਼ੀਸ਼ਾ ਵਿਖਾ ਕੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਤਾਂ ਕਿ ਲੋਕਤੰਤਰ ਦੇ ਹੋ ਰਹੇ ਘਾਣ ਨੂੰ ਬਚਾਇਆ ਜਾ ਸਕੇ ।

Today Now News

RELATED ARTICLES
- Advertisment -

POPULAR POSTS