17.1 C
Chandigarh

TODAY NOW NEWS

Friday, March 20, 2026
HomeBREAKING NEWSਸੜਕ ਹਾਦਸੇ ਵਿਚ ਅਦਾਕਾਰ ਦੀਪ ਸਿੱਧੂ ਦਾ ਦਿਹਾਂਤ

ਸੜਕ ਹਾਦਸੇ ਵਿਚ ਅਦਾਕਾਰ ਦੀਪ ਸਿੱਧੂ ਦਾ ਦਿਹਾਂਤ

ਲੁਧਿਆਣਾ ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਦਾ ਕੁੰਡਲੀ ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਹੈ। ਅਦਾਕਾਰ ਦੀਪ ਸਿੱਧੂ ਆਪਣੇ ਸਾਥੀਆਂ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਰਹੇ ਸਨ । ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ । ਦੀਪ ਸਿੱਧੂ ਨੇ ਲੋਕ ਸਭਾ ਚੋਣਾਂ ਵਿਚ ਸੰਨੀ ਦਿਓਲ ਨੂੰ ਜਿਤਾਉਣ ਵਿਚ ਦਿਨ ਰਾਤ ਇਕ ਕੀਤਾ ਸੀ ।

Today Now News

RELATED ARTICLES
- Advertisment -

POPULAR POSTS