16 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨ20 ਗ੍ਰਾਮ ਹੈਰੋਇਨ ਅਤੇ 2 ਲੱਖ 14 ਹਜ਼ਾਰ 610 ਰੁਪਏ ਦੀ ਨਗਦੀ...

20 ਗ੍ਰਾਮ ਹੈਰੋਇਨ ਅਤੇ 2 ਲੱਖ 14 ਹਜ਼ਾਰ 610 ਰੁਪਏ ਦੀ ਨਗਦੀ ਸਮੇਤ ਇੱਕ ਕਾਬੂ ।

ਸ਼ੇਰੋਂ ਸਰਹਾਲੀ ਹਾਈਵੇ ਉੱਪਰ ਗਸ਼ਤ ਦੌਰਾਨ ਸ਼ੱਕ ਦੇ ਅਧਾਰ ਤੇ ਇੱਕ ਵਿਅਕਤੀ ਦੀ ਤਲਾਸ਼ੀ ਦੌਰਾਨ ਹੋਈ ਬਰਾਮਦੀ ।

ਤਰਨ ਤਾਰਨ (ਜਸਵੀਰ ਸਿੰਘ) : ਤਰਨਤਾਰਨ ਨਾਰਕੋਟਿਕਸ ਸੈੱਲ ਤਰਨਤਾਰਨ ਤੋਂ ਸ਼ੇਰੋਂ ਸਰਹਾਲੀ ਹਾਈਵੇ ਉੱਪਰ ਗਸ਼ਤ ਦੌਰਾਨ ਸ਼ੱਕ ਪੈਣ ਤੇ ਜਦ ਇੱਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਅਤੇ 2 ਲੱਖ 14 ਹਜ਼ਾਰ 610 ਰੁਪਏ ਦੀ ਨਗਦੀ ਬਰਾਮਦ ਹੋਈ ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਚਰਨਜੀਤ ਸਿੰਘ ਨੇ ਦੱਸਿਆ ਕੇ ਕਾਬੂ ਕੀਤੇ ਵਿਆਕਤੀ ਦੀ ਪਹਿਚਾਣ ਰਾਜਿੰਦਰ ਸਿੰਘ ਰਾਜੂ ਪੁੱਤਰ ਪ੍ਰੀਤਮ ਸਿੰਘ ਵਾਸੀ ਬਹਿਕ ਸ਼ੇਰੋਂ ਵਜੋਂ ਹੋਈ ਹੈ । ਜਿਸਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਉਸਦਾ 2 ਦਿਨ ਦਾ ਰਿਮਾਂਡ ਹਾਸਿਲ ਕਰ ਇਸ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ।

Today Now News

RELATED ARTICLES
- Advertisment -

POPULAR POSTS