17.1 C
Chandigarh

TODAY NOW NEWS

Thursday, March 19, 2026
HomeBREAKING NEWSਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਹਲਕੇ ਤੋਂ ਹੋਈ ਸ਼ਾਨਦਾਰ ਜਿੱਤ 'ਤੇ ਜ਼ਿਲ੍ਹਾ...

ਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਹਲਕੇ ਤੋਂ ਹੋਈ ਸ਼ਾਨਦਾਰ ਜਿੱਤ ‘ਤੇ ਜ਼ਿਲ੍ਹਾ ਬਾਰ ਸੰਗਰੂਰ ‘ਚ ਖ਼ੁਸ਼ੀ ਦਾ ਮਾਹੌਲ

ਸੰਗਰੂਰ, 11 ਮਾਰਚ (ਧੀਰਜ ਪਸ਼ੋਰੀਆ)-ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਹਲਕੇ ਤੋਂ ਹੋਈ ਸ਼ਾਨਦਾਰ ਜਿੱਤ ‘ਤੇ ਜ਼ਿਲ੍ਹਾ ਬਾਰ ਸੰਗਰੂਰ ‘ਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਵਕੀਲਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਨ ਲਈ ਲੱਡੂ ਵੰਡੇ ਗਏ। ਜ਼ਿਕਰਯੋਗ ਹੈ ਕਿ ਚੀਮਾ ਜ਼ਿਲ੍ਹਾ ਬਾਰ ਦੇ ਪ੍ਰਧਾਨ ਰਹਿ ਚੁੱਕੇ ਹਨ।

Today Now News

RELATED ARTICLES
- Advertisment -

POPULAR POSTS