16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਕੈਬਨਿਟ ਦੀ 25 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗ

ਪੰਜਾਬ ਕੈਬਨਿਟ ਦੀ 25 ਅਕਤੂਬਰ ਨੂੰ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ

ਪੰਜਾਬ ਕੈਬਨਿਟ ਦੀ ਮੀਟਿੰਗ 25 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਸ ਹੋਣ ਵਾਲੀ ਅਹਿਮ ਮੀਟਿੰਗ ਦੇ ਵਿੱਚ ਵੱਡੇ ਐਲਾਨ ਹੋਣ ਦੀ ਉਮੀਦ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੇ ਦੌਰਾਨ ਬਿਜਲੀ ਮੁਆਫ਼ੀ ਤੋਂ ਇਲਾਵਾ ਪਾਣੀ ਦੇ ਬਿੱਲ ਮੁਆਫ਼ ਕਰਨ ਦੇ ਫ਼ੈਸਲੇ ਹੋ ਚੁੱਕੇ ਹਨ।
ਦਰਜਾਚਾਰ ਕਰਮਚਾਰੀਆਂ ਦੀ ਪੱਕੇ ਤੌਰ ਤੇ ਭਰਤੀ ਕਰਨ ਸਬੰਧੀ ਵੀ ਕੈਬਨਿਟ ਨੇ ਮਤਾ ਪਾਸ ਕਰ ਦਿੱਤਾ ਹੈ। ਦੇਖਣਾ ਹੁਣ ਇਹ ਹੋਵੇਗਾ ਕਿ, 25 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਦੇ ਵਿੱਚ ਕਿਹੜੇ ਵੱਡੇ ਐਲਾਨ ਹੁੰਦੇ ਹਨ।

Today Now News

RELATED ARTICLES
- Advertisment -

POPULAR POSTS