17.1 C
Chandigarh

TODAY NOW NEWS

Friday, March 20, 2026
HomePOLITICSਅੱਜ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿੱਚ ਹੋਈ ਅਹਿਮ ਮੀਟਿੰਗ

ਅੱਜ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿੱਚ ਹੋਈ ਅਹਿਮ ਮੀਟਿੰਗ

1 ਮਾਰਚ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ

ਮੋਗਾ (ਹਰਪਾਲ ਸਹਾਰਨ) : ਅੱਜ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਰੱਖੀ ਗਈ। ਜਿਸ ਵਿਚ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਕੀਤੇ ਗਏ ਝੂਠੇ ਵਾਅਦਿਆਂ ਖਿਲਾਫ 1 ਮਾਰਚ ਦਿਨ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਵਿਧਾਨ ਸਭਾ ਦਾ ਕੀਤੇ ਜਾ ਰਹੇ ਘਿਰਾਓ ਦੇ ਸਬੰਧ ਵਿੱਚ ਹਲਕਾ ਬਾਘਾ ਪੁਰਾਣਾ ਤੇ ਅਹੁਦੇਦਾਰਾ ਨਾਲ ਵਿਚਾਰ ਚਰਚਾ ਕੀਤੀ ਗਈ

Today Now News

RELATED ARTICLES
- Advertisment -

POPULAR POSTS