17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਬੇਕਾਬੂ ਕਾਰ ਸੜਕ ਤੋਂ ਉਤਰ ਕੇ ਖੱਡ ਵਿੱਚ ਡਿੱਗੀ,4 ਫੱਟੜ

ਬੇਕਾਬੂ ਕਾਰ ਸੜਕ ਤੋਂ ਉਤਰ ਕੇ ਖੱਡ ਵਿੱਚ ਡਿੱਗੀ,4 ਫੱਟੜ

ਤਲਵੰਡੀ ਭਾਈ,3 ਅਕਤੂਬਰ(ਹਰਜਿੰਦਰ ਸਿੰਘ ਕਤਨਾ)-ਤਲਵੰਡੀ ਭਾਈ ਤੋਂ ਫਰੀਦਕੋਟ ਰੋਡ ਤੇ ਮੁੱਦਕੀ ਨਜ਼ਦੀਕੀ ਇੱਕ ਇੱਕ ਕਾਰ ਅਚਾਨਕ ਬੇਕਾਬੂ ਹੋ ਕੇ ਖੱਡ ਵਿੱਚ ਜਾ ਡਿੱਗੀ ਜਿਸ ਨਾਲ ਕਾਰ ਵਿੱਚ ਸਵਾਰ 4 ਵਿਅਕਤੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ।ਆਸ ਪਾਸ ਦੇ ਲੋਕਾਂ ਵਲੋਂ ਬੜੀ ਜਦੋਜਹਿਦ ਨਾਲ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਤੇ ਇਲਾਜ ਲਈ ਹਸਪਤਾਲ ਭੇਜਿਆ।ਮਿਲੀ ਜਾਣਕਾਰੀ ਅਨੁਸਾਰ ਇਹ ਕਾਰ ਬਠਿੰਡਾ ਤੋਂ ਤਲਵੰਡੀ ਭਾਈ ਜਾ ਰਹੀ ਸੀ ਕਿ ਅਚਾਨਕ ਡਰਾਈਵਰ ਕਾਰ ਦਾ ਸੰਤੁਲਨ ਗੁਆ ਬੈਠਾ ਜਿਸ ਕਰਕੇ ਇਹ ਹਾਦਸਾ ਵਾਪਰ ਗਿਆ

Today Now News

RELATED ARTICLES
- Advertisment -

POPULAR POSTS