ਚੰਡੀਗੜ੍ਹ: ਲੋਕ ਇਨਸਾਫ ਪਾਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਦੱਸ ਦਈਏ ਕਿ ਬੈਂਸ ਨੂੰ ਇੱਕ ਹੋਰ ਮਾਮਲੇ ’ਚ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵੱਲੋਂ ਮੁੜ ਤੋਂ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਬੈਂਸ ਨੂੰ 14 ਦਿਨ ਦੇ ਲਈ ਨਿਆਇਕ ਹਿਰਾਸਤ ਚ ਬੇਜ ਦਿੱਤਾ ਹੈ।






