17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਕਾਂਗਰਸ ਦੇ ਵਫ਼ਦ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ...

ਪੰਜਾਬ ਕਾਂਗਰਸ ਦੇ ਵਫ਼ਦ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਮੁੱਖ ਮੰਤਰੀ ਨਿਵਾਸ ਦੇ ਅੰਦਰ ਹੀ ਦਿੱਤਾ ਗਿਆ ਧਰਨਾ

ਚੰਡੀਗੜ੍ਹ, 9 ਜੂਨ – ਪੰਜਾਬ ਕਾਂਗਰਸ ਦੇ ਵਫ਼ਦ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਮੁੱਖ ਮੰਤਰੀ ਨਿਵਾਸ ਦੇ ਅੰਦਰ ਹੀ ਧਰਨਾ ਦੇ ਦਿੱਤਾ ਗਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਸਮਾਂ ਦੇ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ। ਮੁੱਖ ਮੰਤਰੀ ਵਲੋਂ ਸਮਾਂ ਦੇ ਕੇ ਮੁਲਾਕਾਤ ਨਾ ਕਰਨ ਮਗਰੋਂ ਕਾਂਗਰਸੀ ਆਗੂਆਂ ਨੇ ਜਿੱਥੇ ਅੰਦਰੀ ਧਰਨਾ ਦਿੱਤਾ। ਮੁੱਖ ਮੰਤਰੀ ਦਫ਼ਤਰ ਵਲੋਂ ਮੁੱਖ ਮੰਤਰੀ ਨਿਵਾਸ ਦੇ ਅੰਦਰ ਹੀ ਚੰਡੀਗੜ੍ਹ ਪੁਲਿਸ ਦੇ ਐੱਸ.ਐੱਸ.ਪੀ. ਅਤੇ ਹੋਰ ਅਧਿਕਾਰੀਆਂ ਨੂੰ ਸੱਦਿਆ ਗਿਆ, ਜਿਸ ਮਗਰੋਂ ਕਾਂਗਰਸੀ ਆਗੂਆਂ ਨੇ ਧਰਨੇ ਮਗਰੋਂ ਗ੍ਰਿਫ਼ਤਾਰੀਆਂ ਦਿੱਤੀਆਂ।

Today Now News

RELATED ARTICLES
- Advertisment -

POPULAR POSTS