17.1 C
Chandigarh

TODAY NOW NEWS

Friday, March 20, 2026
HomeBREAKING NEWSਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵਲੋਂ ਬੰਦੀ ਸਿੰਘਾਂ ਨੂੰ ਰਿਹਾਅ...

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵਲੋਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 20 ਜੁਲਾਈ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਨੂੰ ਤਖ਼ਤੀਆਂ ਦਿਖਾਈਆਂ ਗਈਆਂ ਤੇ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

Today Now News

RELATED ARTICLES
- Advertisment -

POPULAR POSTS