17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 8ਵੀਂ ਸ਼੍ਰੇਣੀ ਦਾ ਨਤੀਜਾ, 98.25 ਫ਼ੀਸਦੀ...

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 8ਵੀਂ ਸ਼੍ਰੇਣੀ ਦਾ ਨਤੀਜਾ, 98.25 ਫ਼ੀਸਦੀ ਪ੍ਰੀਖਿਆਰਥੀ ਹੋਏ ਪਾਸ

ਐੱਸ. ਏ. ਐੱਸ. ਨਗਰ, 2 ਜੂਨ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 8ਵੀਂ ਸ਼੍ਰੇਣੀ ਦੀ ਟਰਮ 1 ਤੇ ਟਰਮ 2 ਪ੍ਰੀਖਿਆ 2022 (ਸਮੇਤ ਓਪਨ ਸਕੂਲ) ਦਾ ਨਤੀਜਾ ਅੱਜ ਬੋਰਡ ਚੇਅਰਮੈਨ ਪ੍ਰੋ.ਯੋਗਰਾਜ ਵਲੋਂ ਐਲਾਨ ਦਿੱਤਾ ਗਿਆ। ਇਸ ਸਾਲ 8ਵੀਂ ਸ਼੍ਰੇਣੀ ‘ਚੋਂ 98.25 ਫ਼ੀਸਦੀ ਪ੍ਰੀਖਿਆਰਥੀ ਪਾਸ ਹੋਏ ਹਨ।

Today Now News

RELATED ARTICLES
- Advertisment -

POPULAR POSTS