17.4 C
Chandigarh

TODAY NOW NEWS

Friday, March 20, 2026
HomeBREAKING NEWSਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ, ਕਰ ਰਹੇ ਹਾਂ ਗੱਲਬਾਤ -...

ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ, ਕਰ ਰਹੇ ਹਾਂ ਗੱਲਬਾਤ – ਆਈ.ਜੀ. ਪਟਿਆਲਾ

ਪਟਿਆਲਾ,30 ਅਪ੍ਰੈਲ – ਆਈ.ਜੀ. ਪਟਿਆਲਾ ਰਾਕੇਸ਼ ਅਗਰਵਾਲ ਦਾ ਕਹਿਣਾ ਹੈ ਕਿ ਸਥਿਤੀ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ। ਅਸੀਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਅਸੀਂ ਇਸ ਨੂੰ ਕੰਟਰੋਲ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਾਂ । ਉਨ੍ਹਾਂ ਦੱਸਿਆ ਕਿ ਕਰਾਸ ਐਫ.ਆਈ.ਆਰ. ਦਰਜ ਕੀਤੀ ਗਈ ਹੈ | ਕਾਨੂੰਨ ਦੋਸ਼ੀਆਂ ਨੂੰ ਸਜ਼ਾ ਦੇਵੇਗਾ |

Today Now News

RELATED ARTICLES
- Advertisment -

POPULAR POSTS