17.4 C
Chandigarh

TODAY NOW NEWS

Friday, March 20, 2026
HomeBREAKING NEWSਭਾਰਤੀ ਮੂਲ ਦੇ 4 ਅਮਰੀਕੀਆਂ ਦੀ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ ਵਿਚ ਨਿਯੁਕਤੀ

ਭਾਰਤੀ ਮੂਲ ਦੇ 4 ਅਮਰੀਕੀਆਂ ਦੀ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ ਵਿਚ ਨਿਯੁਕਤੀ

ਸੈਕਰਾਮੈਂਟੋ 22 ਦਸੰਬਰ (ਹੁਸਨ ਲੜੋਆ ਬੰਗਾ)- ਰਾਸ਼ਟਰਪਤੀ ਜੋ ਬਾਈਡਨ ਨੇ ਏਸ਼ੀਆਈ ਅਮਰੀਕੀਆਂ ਬਾਰੇ ਆਪਣੇ ਸਲਾਹਕਾਰ ਕਮਿਸ਼ਨ ਵਿਚ ਭਾਰਤੀ ਮੂਲ ਦੇ 4 ਅਮਰੀਕੀਆਂ ਨੂੰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਵਾਈਟ ਹਾਊਸ ਵੱਲੋਂ ਜਾਰੀ ਬਿਆਨ ਅਨੁਸਾਰ ਨਿਯੁਕਤ ਕੀਤੇ ਸਲਾਹਕਾਰਾਂ ਵਿਚ ਇਕ ਪਾਕਿਸਤਾਨੀ ਮੂਲ ਦੀ ਔਰਤ ਵੀ ਸ਼ਾਮਿਲ ਹੈ। ਨਿਯੁਕਤ  ਕੀਤੇ ਭਾਰਤੀਆਂ ਵਿਚ ਸਿਲੀਕੋਨ ਵਾਦੀ ਦੇ ਤਕਨੀਕੀ ਮਾਹਿਰ ਅਜੇ ਭੂਟੋਰੀਆ, ਨਿਊਜਰਸੀ ਦੇ ਮੈਡੀਸੀਨ ਮਾਹਿਰ ਕਮਲ ਕਲਸੀ, ਸੋਨਲ ਸ਼ਾਹ ਤੇ ਇੰਜੀਨੀਅਰ ਤੇ ਉਦਮੀ ਸਮਿਤਾ ਐਨ ਸ਼ਾਹ ਸ਼ਾਮਿਲ ਹਨ। ਪਾਕਿਸਤਾਨੀ ਮੂਲ ਦੀ ਅਮਰੀਕਨ ਨਹੀਦ ਕੁਰੈਸ਼ੀ ਨੂੰ ਵੀ ਕਮਿਸ਼ਨ ਵਿਚ ਸ਼ਾਮਿਲ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS