17.4 C
Chandigarh

TODAY NOW NEWS

Friday, March 20, 2026
HomeBREAKING NEWSਆਮ ਆਦਮੀ ਪਾਰਟੀ ਵੱਲੋਂ ਜਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ ਵੱਲੋਂ ਜਿਲ੍ਹਾ ਮੋਗਾ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਮੋਗਾ 3 ਅਗਸਤ (ਹੈੱਪੀ ਢੰਡ)ਅੱਜ ਆਮ ਆਦਮੀ ਪਾਰਟੀ ਪੰਜਾਬ ਇਕਾਈ ਵਲੋਂ ਆਪਣੇ ਸੁੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ ਅਲੱਗ-ਅਲੱਗ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਜਿਲ੍ਹਾ ਪ੍ਰਧਾਨ ਐਸ. ਸੀ. ਵਿੰਗ ਪਿਆਰਾ ਸਿੰਘ ਬੱਧਨੀ ਜੀ ਵੱਲੋਂ ਨਿਯੁਕਤੀ ਪੱਤਰ ਦਿੰਦੇ ਹੋਏ ਡਾਕਟਰ ਨੂਰ ਧਾਲੀਵਾਲ ਨੂੰ ਐਸ. ਸੀ. ਵਿੰਗ ਜਿਲ੍ਹਾ ਮੋਗਾ ਦੇ ਜੋਇੰਟ ਸਕੱਤਰ, ਜਗਰੂਪ ਸਿੰਘ ਨੂੰ ਵਾਇਸ ਪ੍ਰਧਾਨ ਐਸ. ਸੀ. ਵਿੰਗ ਜਿਲ੍ਹਾ ਮੋਗਾ ਅਤੇ ਮਿਲਾਪ ਸਿੰਘ ਨੂੰ ਐਸ. ਸੀ. ਵਿੰਗ ਹਲਕਾ ਮੋਗਾ ਦਾ ਸ਼ਹਿਰੀ ਪ੍ਰਧਾਨ ਲਗਾਇਆ ਗਿਆ। ਉਨ੍ਹਾਂ ਨੂੰ ਹਲਕਾ ਇੰਚਾਰਜ ਮੋਗਾ ਨਵਦੀਪ ਵਲੋਂ ਵਧਾਈਆਂ ਦਿੱਤੀਆਂ ਗਈਆਂ, ਇਸ ਉਪਰੰਤ ਸਾਰੇ ਅਹੁਦੇਦਾਰਾਂ ਨੇ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਕੀਤਾ।

Today Now News

RELATED ARTICLES
- Advertisment -

POPULAR POSTS